![[Pasted image 20231018235534.png]]ਸ੍ਯਾਨੋ ਭੂਪ ਕਹਾਤ ਥੋ ਭਾਗ ਨ ਭੂਲ ਚਬਾਇ ॥ ਉਹ ਰਾਜਾ ਆਪਣੇ ਆਪ ਨੂੰ ਸਿਆਣਾ ਕਹਿੰਦਾ ਸੀ ਅਤੇ ਭੰਗ ਦਾ ਸੇਵਨ ਭੁਲ ਕੇ ਵੀ ਨਹੀਂ ਕਰਦਾ ਸੀ। ਇਹ ਛਲ ਛਲਿ ਅਮਲੀ ਗਯੋ ਪਨਹੀ ਮੂੰਡ ਲਗਾਇ ॥੧੩॥ ਇਸ ਛਲ ਨਾਲ ਉਹ ਅਮਲੀ ਛਲ ਕੇ ਚਲਾ ਗਿਆ ਅਤੇ (ਉਸ ਰਾਜੇ) ਦੇ ਸਿਰ ਉਤੇ ਜੁਤੀ ਮਾਰ ਗਿਆ ॥੧੩॥ ਇਤਿ ਸ੍ਰੀ ਚਰਿਤ੍ਰ ਪਖ੍ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਪੈਸਠਿ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੬੫॥੬੬੩੩॥ਅਫਜੂੰ॥ Chritar 365 [[Dasam Guru Granth Sahib/Dasam]]