ਸਲੋਕੁ ॥ ਪਤਿ ਰਾਖੀ ਗੁਰਿ ਪਾਰਬ੍ਰਹਮ ਤਜਿ ਪਰਪੰਚ ਮੋਹ ਬਿਕਾਰ ॥ ਨਾਨਕ ਸੋਊ ਆਰਾਧੀਐ ਅੰਤੁ ਨ ਪਾਰਾਵਾਰੁ ॥1॥ That person who has renounced the attachment to the five sins has his honour protected by the Guru and Highest Master, . Salok Dumallay Da ਸਜੈ ਜੋ ਦੁਮਾਲਾ ਛੁਟੈ ਖੂਬ ਫਰਰਾ ॥ ਅਜਬ ਸੋਹੇ ਚੱਕਰ ਖੰਡੇ ਤੋੜੇ ਵਾਲਾ ॥ ਗੁਰੂ ਜੀ ਨੇ ਫਤਿਹ ਸਿੰਘ ਜੀ ਕੋ ਬੁਲਾਇਆ ॥ ਚਲੈ ਗੋ ਤੋਰ ਜੈਸਾ ਪੰਥ ਐਸਾ ਮੁਖ ਸੇ ਅਲਾਇਆ ॥ The double layered turban decked with a wonderful Khanda and steel wire, looks so graceful on your face, with protruding swaying piece in the crown's middle, said Guru Gobind Singh Ji to young Sahibzada Baba Fateh Singh after summoning him near. Guru ji also declared that "a section of Sikhs shall follow your path". ਹਮ ਅਕਾਲੀ ਸਭ ਕੇ ਵਾਲੀ ਹਮਰਾ ਪੰਥ ਨਿਆਰਾ ਹੈ ॥ We are known as Akali, protector of all, and my Panth is distinct from all. ਦੀਨ ਮਜਬ ਕਾ ਜੁਧ ਜੋ ਕੀਨਾ ਖੰਡਾ ਫੜਿਆ ਦੁਧਾਰਾ ਹੈ ॥ Holding our double edged Khandas in our hand we fought the battle to establish true religion. ਛਈ ਮਈ ਮਾਰ ਸਭ ਦੂਰ ਕੀਨੀ ਸਲੋਤਰ ਫੜਿਆ ਕਰਾਰਾ ਹੈ ॥ We have eliminated the shadow of Maya with our fierce Salotar *Club* held in our hands. ਗਗਨ ਮੰਡਲ ਮੈ ਬੁੰਗਾ ਹਮਾਰਾ ਮਹਾਂਕਾਲ ਰਖਵਾਲਾ ਹੈ ॥ The top dome of our turban reaches above and the one Greater Than Death protects us.  ਸਿਰ ਪਰ ਮੁਕਟ ਮੁਕਟ ਪਰ ਚੱਕਰ ਆਇਆ ਅਜਬ ਹੁਲਾਰਾ ਹੈ ॥ Upon our head is a crown, around this crown is our Chakar *quoit*, it has lifted us into divine bliss! ਨਾਨਕ ਗੁਰੂ ਗੋਬਿੰਦ ਸਿੰਘ ਜੀ ਤੁਧ ਆਗੇ ਸੀਸ ਹਮਾਰਾ ਹੈ ॥ In front of you, Guru Nanak and Guru Gobind Singh, we place our heads. ਲੱਟ ਪੱਟ ਫਰਰੇ ਸਜ ਰਹੇ ਗੁਰ ਸ਼ਬਦਨ ਕੀ ਭਈ ਝੰਕਾਰ ॥ May the Farlas *Battle Standards on Turbans wore by Akali Nihungs*, constantly wave freely, and the Word of the Guru ever resound. ਪ੍ਰਗਟੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਜਿਨ ਸਬ ਕੁਲ ਲੀਆ ਉਧਾਰ ॥ Spreading and propagating the teachings of the Master, Guru Gobind Singh, who saves ones entire lineage. ਸਿਰ ਮਸ੍ਤਕ ਰਖ੍ਯ੍ਯਾ ਪਾਰਬ੍ਰਹਮੰ ਹਸ੍ਤ ਕਾਯਾ ਰਖ੍ਯ੍ਯਾ ਪਰਮੇਸ੍ਵਰਹ ॥ ਆਤਮ ਰਖ੍ਯ੍ਯਾ ਗੋਪਾਲ ਸੁਆਮੀ ਧਨ ਚਰਣ ਰਖ੍ਯ੍ਯਾ ਜਗਦੀਸ੍ਵਰਹ ॥ ਸਰਬ ਰਖ੍ਯ੍ਯਾ ਗੁਰ ਦਯਾਲਹ ਭੈ ਦੂਖ ਬਿਨਾਸਨਹ ॥ ਭਗਤਿ ਵਛਲ ਅਨਾਥ ਨਾਥੇ ਸਰਣਿ ਨਾਨਕ ਪੁਰਖ ਅਚੁਤਹ ॥੫੨॥ ਹਉ ਗੋਸਾਈ ਦਾ ਪਹਿਲਵਾਨੜਾ ॥ Oh Gosaee, Master of the World, I am your wrestler. ਮੈ ਗੁਰ ਮਿਲਿ ਉਚ ਦੁਮਾਲੜਾ ॥ Meeting with my Guru, in the form of love, I have tied a tall Dumalla. *Faridkot Note* In wrestling Akhara's *training centres*, ਸਭ ਹੋਈ ਛਿੰਝ ਇਕਠੀਆ ਦਯੁ ਬੈਠਾ ਵੇਖੈ ਆਪਿ ਜੀਉ ॥੧੭॥ ਵਾਤ ਵਜਨਿ ਟੰਮਕ ਭੇਰੀਆ ॥ ਮਲ ਲਥੇ ਲੈਦੇ ਫੇਰੀਆ ॥ ਨਿਹਤੇ ਪੰਜਿ ਜੁਆਨ ਮੈ ਗੁਰ ਥਾਪੀ ਦਿਤੀ ਕੰਡਿ ਜੀਉ ॥੧੮॥ ਸਭ ਇਕਠੇ ਹੋਇ ਆਇਆ ॥ ਘਰਿ ਜਾਸਨਿ ਵਾਟ ਵਟਾਇਆ ॥ ਗੁਰਮੁਖਿ ਲਾਹਾ ਲੈ ਗਏ ਮਨਮੁਖ ਚਲੇ ਮੂਲੁ ਗਵਾਇ ਜੀਉ ॥੧੯॥ ਤੂੰ ਵਰਨਾ ਚਿਹਨਾ ਬਾਹਰਾ ॥ ਹਰਿ ਦਿਸਹਿ ਹਾਜਰੁ ਜਾਹਰਾ ॥ ਸੁਣਿ ਸੁਣਿ ਤੁਝੈ ਧਿਆਇਦੇ ਤੇਰੇ ਭਗਤ ਰਤੇ ਗੁਣਤਾਸੁ ਜੀਉ ॥੨੦॥ ਮੈ ਜੁਗਿ ਜੁਗਿ ਦਯੈ ਸੇਵੜੀ ॥ ਗੁਰਿ ਕਟੀ ਮਿਹਡੀ ਜੇਵੜੀ ॥ ਹਉ ਬਾਹੁੜਿ ਛਿੰਝ ਨ ਨਚਊ ਨਾਨਕ ਅਉਸਰੁ ਲਧਾ ਭਾਲਿ ਜੀਉ ॥੨੧॥੨॥੨੯॥